November 23, 2026
file 00000000b4cc8208b781eddf23d2be84

ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 1 ਨਵੰਬਰ: ਆਮ ਆਦਮੀ ਪਾਰਟੀ ਨੂੰ ਵੱਡਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਝਟਕਾ ਲੱਗਾ ਹੈ। ਪਾਰਟੀ ਦੇ ਦੋ ਵਿਧਾਇਕਾਂ ਨੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਸਮਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡ ਦਿੱਤੀ ਹੈ।

Leave a Reply

Your email address will not be published. Required fields are marked *